ਫਗਵਾੜਾ ਨਗਰ ਨਿਗਮ ਦੇ ਨਵੇਂ ਚੁਣੇ ਮੇਅਰ ਰਾਮ ਪਾਲ ਉੱਪਲ, ਸੀਨੀਅਰ ਡਿਪਟੀ ਮੇਅਰ ਤੇਜ ਪਾਲ ਬਸਰਾ ਸਮੇਤ ਡਿਪਟੀ ਮੇਅਰ ਵਿੱਕੀ ਸੂਦ ਨੇ ਅੱਜ ਤੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸ ਦਈਏ ਕਿ ਅੱਜ ਤੋਂ ਇਹ ਤਿੰਨੋਂ ਅਧਿਕਾਰੀ ਆਪਣਾ ਕਾਰਜਕਾਲ ਸ਼ੁਰੂ ਕਰਨਗੇ।

Sign in to your account