ਮਹਾਕੁੰਭ ਮੇਲਾ ਜਿਸਦੇ ਕੁੱਝ ਦਿਨ ਬਾਕੀ ਹਨ, ਦੇ ਚੱਲਦਿਆਂ ਇੱਕ ਐਡਵਾਈਜ਼ਰੀ ਜਾਰੀ ਹੋਈ ਹੈ ਕਿ ਹੁਣ ਕੋਈ ਵੀ ਵਾਹਨ ਮਹਾਕੁੰਭ ਮੇਲੇ ਵਿੱਚ ਸ਼ਾਮਲ ਨਹੀਂ ਹੋ ਸਕੇਗਾ। ਇਹ ਫੈਸਲਾ ਮਾਘੀ ਪੂਰਨਿਮਾ ਦੌਰਾਨ ਇਸ਼ਨਾਨ ਲਈ ਪਹੁੰਚ ਰਹੇ ਸ਼ਰਧਾਲੂਆਂ ਦੀ ਵੱਡੀ ਭੀੜ ਨੂੰ ਦੇਖਦਿਆਂ ਲਿਆ ਗਿਆ ਹੈ। ਨਾਲ ਹੀ ਦੱਸ ਦਈਏ ਕਿ ਸ਼ਰਧਾਲੂਆਂ ਦੀ ਇਸ ਭੀੜ ਨੂੰ ਕਾਬੂ ਕਰਨ ਲਈ ਮਹਾਂਕੁੰਭ ਟ੍ਰੈਫਿਕ ਪੁਲਿਸ ਵੱਲੋਂ ਇਹ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਅਤੇ ਇਹ ਐਡਵਾਈਜ਼ਰੀ 13 ਫਰਵਰੀ ਸਵੇਰੇ 8 ਵਜੇ ਤੱਕ ਲਾਗੂ ਰਹੇਗੀ। ਨਾਲ ਹੀ ਦੱਸ ਦਈਏ ਕਿ ਸੋਮਵਾਰ ਰਾਤ 8 ਵਜੇ ਤੋਂ ਵੀਰਵਾਰ ਸਵੇਰੇ 8 ਵਜੇ ਤੱਕ ਮਹਾਂਕੁੰਭ ਮੇਲਾ ਖੇਤਰ ਵਿੱਚ ਪ੍ਰਸ਼ਾਸਨਿਕ/ਮੈਡੀਕਲ ਵਾਹਨਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਵਾਹਨਾਂ ਦੇ ਦਾਖਲੇ ’ਤੇ ਪਾਬੰਦੀ ਲਾਗੂ ਹੋਵੇਗੀ। ਇਸ ਦੌਰਾਨ ਸ਼ਰਧਾਲੂ 36 ਨਿਰਧਾਰਤ ਪਾਰਕਿੰਗ ਥਾਵਾਂ ’ਤੇ ਆਪਣੇ ਵਾਹਨ ਪਾਰਕ ਕਰ ਸਕਣਗੇ।
ਮਹਾਕੁੰਭ ਮੇਲੇ ਲਈ ਐਡਵਾਈਜ਼ਰੀ ਜਾਰੀ ਹੁਣ ਦਾਖ਼ਲ ਨਹੀਂ ਹੋ ਸਕਣਗੇ ਵਾਹਨ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
