ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ 3 ਦਿਨਾਂ ਦੇ ਦੌਰੇ ਲਈ ਬੀਤੇ ਦਿਨੀਂ ਰਵਾਨਾ ਹੋਏ ਸਨ ਜਿੱਥੇ ਉਹਨਾਂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ ਹੈ। ਉਹਨਾਂ ਵੱਲੋਂ ਕਈ ਲੋਕਾਂ ਨਾਲ ਗੱਲਬਾਤ ਵੀ ਕੀਤੀ ਗਈ ਹੈ। ਨਾਲ ਹੀ ਦੱਸ ਦਈਏ ਕਿ ਇਸ ਦੌਰਾਨ PM ਮੋਦੀ AI ਸੰਮੇਲਨ ਵਿੱਚ ਸ਼ਾਮਲ ਹੋਣਗੇ, ਮੈਕਰਾਨ ਨਾਲ ਵੀ ਮੁਲਾਕਾਤ ਕਰਨਗੇ ਅਤੇ ਵਪਾਰਕ ਨੇਤਾਵਾਂ ਨੂੰ ਵੀ ਸੰਬੋਧਨ ਕਰਨਗੇ।