ਜਾਣਕਾਰੀ ਅਨੁਸਾਰ ਅੱਜ ਸਵੇਰ 4 ਵਜੇ ਤੋਂ ਲਗਾਤਾਰ ਪੰਜਾਬ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਹ ਪੈ ਰਿਹਾ ਹੈ ਜਿਸ ਨਾਲ ਪੰਜਾਬ ਦਾ ਮੌਸਮ ਸੁਹਾਵਣਾ ਹੋਇਆ ਹੈ। ਇਸਦੇ ਨਾਲ ਹੀ ਇਹ ਮੌਸਮ ਖੇਤੀਬਾੜੀ ਕਿੱਤੇ ਲਈ ਕਾਫ਼ੀ ਲਾਹੇਵੰਦ ਦੱਸਿਆ ਜਾ ਰਿਹਾ ਹੈ।

Sign in to your account