ਅੱਜ ਦਿੱਲੀ ਵਿਧਾਨ ਸਭਾ ਦੇ ਸੈਸ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਇਸ ਦੌਰਾਨ ਦਿੱਲੀ ਵਿਧਾਨ ਸਭਾ ਦੇ ਪ੍ਰੋਟੇਮ ਸਪੀਕਰ ਅਰਵਿੰਦਰ ਸਿੰਘ ਲਵਲੀ ਨੇ ਸਹੁੰ ਚੁੱਕੀ ਹੈ। ਜਿਹਨਾਂ ਨੂੰ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਸਹੁੰ ਚੁਕਵਾਈ ਹੈ।

Sign in to your account