By using this site, you agree to the Privacy Policy and Terms of Use.
Accept
Thursday, Sep 10, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Thursday, Sep 10, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > Crime > 1984 ਸਿੱਖ ਵਿਰੋਧੀ ਦੰਗੇ ਮਾਮਲਾ: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ
CrimePoliticsRecent Post

1984 ਸਿੱਖ ਵਿਰੋਧੀ ਦੰਗੇ ਮਾਮਲਾ: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ

NewsAdmin
Last updated: February 25, 2025 5:00 pm
NewsAdmin
Share
1 Min Read
SHARE

ਜਾਣਕਾਰੀ ਅਨੁਸਾਰ ਅੱਜ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦੱਸ ਦਈਏ ਕਿ ਇਹ ਸਜ਼ਾ ਇਸ ਦੋਸ਼ੀ ਵੱਲੋਂ ਅੱਜ ਤੋਂ 40 ਸਾਲ ਪਹਿਲਾਂ ਕੀਤੀ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿੱਚ ਪਿਓ ਪੁੱਤ ਦੀ ਹੱਤਿਆ  ਵਜੋਂ ਸੁਣਾਈ ਗਈ ਹੈ। ਇਸਦੇ ਨਾਲ ਹੀ ਸੱਜਣ ਕੁਮਾਰ ਨੂੰ 12 ਫਰਵਰੀ ਨੂੰ ਦੰਗੇ, ਗ਼ੈਰ-ਕਾਨੂੰਨੀ ਇਕੱਠ ਅਤੇ ਕਤਲ ਆਦਿ ਨਾਲ ਸੰਬੰਧਿਤ ਧਾਰਾਵਾਂ ਤਹਿਤ ਵੀ ਦੋਸ਼ੀ ਠਹਿਰਾਇਆ ਗਿਆ ਸੀ। ਇਸ ਉੱਤੇ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਭਾਵੇਂ ਅਸੀਂ ਇਸ ਅਪਰਾਧੀ ਲਈ ਮੌਤ ਦੀ ਸਜ਼ਾ ਦੀ ਉਮੀਦ ਕਰ ਰਹੇ ਸੀ ਪਰ ਫਿਰ ਵੀ ਮੈਂ ਦਿੱਲੀ ਦੀ ਅਦਾਲਤ ਵੱਲੋਂ ਲਾਏ ਇਸ ਫੈਸਲੇ ਦਾ ਸਵਾਗਤ ਕਰਦਾ ਹਾਂ।ਉਹਨਾਂ  ਅੱਗੇ ਕਿਹਾ ਕਿ 40 ਸਾਲਾਂ ਬਾਅਦ ਹੋਏ ਇਸ ਫੈਸਲੇ ਨੇ ਸਾਬਿਤ ਕੀਤਾ ਹੈ ਕਿ ਰੱਬ ਦੀ ਚੱਕੀ ਹੌਲੀ-ਹੌਲੀ ਪਰ ਯਕੀਨੀ ਤੌਰ ’ਤੇ ਪੀਸਦੀ ਹੈ।

You Might Also Like

ਫਿਲੌਰ-ਨਵਾਂ ਸ਼ਹਿਰ ਰੋਡ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ

ਰਾਜਪੁਰਾ ਵਿਖੇ ਟਰੱਕ ਨੇ ਕੁਚਲਿਆ ਸਾਈਕਲ ਸਵਾਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਐਲਾਨ ਨਹੀਂ ਵਿਕਣਗੀਆਂ ਪੰਜਾਬ ਦੇ ਸਕੂਲਾਂ ‘ਚ ਐਨਰਜੀ ਡਰਿੰਕਸ

ਹੁਣ 26 ਜਨਵਰੀ ਤੋਂ ਪੰਜਾਬ ‘ਚ ਹੋਣਗੇ ਆਨਲਾਈਨ ਚਲਾਨ ਮੋਹਾਲੀ, ਜਲੰਧਰ, ਅੰਮ੍ਰਿਤਸਰ, ਲੁਧਿਆਣਾ ਵਰਗੇ ਸ਼ਹਿਰ ਹੋਣਗੇ ਸ਼ਾਮਲ

26 ਅਪ੍ਰੈਲ ਨੂੰ ਫਗਵਾੜਾ ਪੂਰਨ ਤੌਰ ‘ਤੇ ਰਹੇਗਾ ਬੰਦ

TAGGED:# RouseAvenueCourt#CongressParty#Delhi#EB24Network#India#SajjanKumar
Share This Article
Facebook Twitter Copy Link Print
Share
Previous Article ਸੰਗਰੂਰ ਦੇ ਪਿੰਡ ਧਾਂਦਰਾ ਵਿਖੇ ਚਰਚ ਨੂੰ ਲੈ ਕੇ ਮਚਿਆ ਵਿਵਾਦ
Next Article ਗੁਰਦਾਸਪੁਰ ਵਿਖੇ ਮੋਟਰਸਾਈਕਲ ਤੇ ਜੀਪ ਵਿਚਕਾਰ ਹੋਈ ਜ਼ਬਰਦਸਤ ਟੱਕਰ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
Ad imageAd image

Latest News

Genuine opportunities and riverspin casino experiences for players today
Uncategorized
September 10, 2026
Απολαύστε στιγμές διασκέδασης και κέρδους με το the-nine-casino-gr.com, αξιόπιστα παιχνίδια εδώ
Uncategorized
September 10, 2026
Genuine insights regarding kingdomcasinos1.co.uk and navigating online gaming platforms
Uncategorized
September 10, 2026
Szczęście w grze, przewodnik po strategiach na themagneticslots.org.pl, zwiększ szanse na wygraną i unikaj pułapek
Uncategorized
September 10, 2026

Advertise

  • Advertise with us
  • Newsletters
  • Deal
//

The EB24 NETWORK is an INDEPENDENT MEDIA platform to generate awareness among the masses regarding society, socio-eco, and politico.

Sign Up for Our Newsletter

Subscribe to our newsletter to get our newest articles instantly!

[contact-form-7 id=”4653e6b” title=”Email-Letter”]

EB24 NETWORKEB24 NETWORK
Follow US
© 2024 EB24 Network. All Rights Reserved.
  • About Us
  • Terms of Use
Welcome Back!

Sign in to your account

Username or Email Address
Password

Lost your password?