ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦਾ ਕਾਰਨ ਪੇਪਰ ਲੀਕ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਜਿਸਦੇ ਚੱਲਦਿਆਂ ਰਾਜ ਦੇ ਸਾਰੇ ਪ੍ਰੀਖਿਆ ਕੇਂਦਰਾਂ ਵਿੱਚ 12ਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਹੈ।

Sign in to your account