By using this site, you agree to the Privacy Policy and Terms of Use.
Accept
Friday, Apr 24, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Friday, Apr 24, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > Blog > Politics > ਪੰਥਕ ਸੰਸਥਾਵਾਂ ਦੀ ਮਜ਼ਬੂਤੀ ਨਾਲ ਹੀ ਅਸੀਂ ਧਾਰਮਿਕ, ਸਿਆਸੀ, ਸਮਾਜਿਕ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਹੋ ਸਕਾਂਗੇ-ਗਿਆਨੀ ਹਰਪ੍ਰੀਤ ਸਿੰਘ
PoliticsUncategorized

ਪੰਥਕ ਸੰਸਥਾਵਾਂ ਦੀ ਮਜ਼ਬੂਤੀ ਨਾਲ ਹੀ ਅਸੀਂ ਧਾਰਮਿਕ, ਸਿਆਸੀ, ਸਮਾਜਿਕ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਹੋ ਸਕਾਂਗੇ-ਗਿਆਨੀ ਹਰਪ੍ਰੀਤ ਸਿੰਘ

Punjab, politics , sgpc, sikh politics

NewsAdmin
Last updated: March 9, 2025 7:08 pm
NewsAdmin
Share
1 Min Read
SHARE

ਗੜ੍ਹਸ਼ੰਕਰ ਨੇੜੇ ਪਿੰਡ ਅਕਾਲਗੜ੍ਹ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਵਿਖੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਪ੍ਰਵਾਸੀ ਭਾਰਤੀ ਬਲਦੀਪ ਸਿੰਘ ਗਿੱਲ ਕੈਨੇਡਾ ਦੇ ਸਹਿਯੋਗ ਨਾਲ ਕਰਵਾਏ ਗਏ ਸਨਮਾਨ ਸਮਾਗਮ ’ਚ ਸੰਗਤ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਇਕ ਪਾਸੇ ਪੰਥ ਦਰਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ 2 ਦਸੰਬਰ ਦੇ ਫ਼ੈਸਲੇ ਦੀ ਸ਼ਲਾਘਾ ਅਤੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਕਮੇਟੀ ਦੇ ਫੈਸਲਿਆਂ ਦਾ ਵਿਰੋਧ ਕਰ ਰਹੇ ਹਨ, ਦੂਜੇ ਪਾਸੇ ਇਕ ਧਿਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਿੰਘ ਸਾਹਿਬਾਨ ਨੂੰ ਹਟਾਉਣ ਦੇ ਫੈਸਲੇ ਚੰਗੇ ਲੱਗ ਰਹੇ ਹਨ ਤੇ ਸ੍ਰੀ ਅਕਾਲ ਤਖ਼ਤ ਦੀ ਫਸੀਲ ਤੋਂ 2 ਦਸੰਬਰ ਨੂੰ ਲਏ ਗਏ ਫੈਸਲੇ ਚੁੱਭ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਪੰਥ ਨੂੰ ਲੋੜ ਹੈ ਆਪਣੀਆਂ ਸੰਸਥਾਵਾਂ ਦੀ ਮਜ਼ਬੂਤੀ ਲਈ ਇਕਮੁੱਠ ਹੋਣ ਦੀ, ਪੰਥਕ ਸੰਸਥਾਵਾਂ ਦੀ ਮਜ਼ਬੂਤੀ ਨਾਲ ਹੀ ਅਸੀਂ ਧਾਰਮਿਕ, ਸਿਆਸੀ, ਸਮਾਜਿਕ ਅਤੇ ਆਰਥਿਕ ਪੱਖੋਂ ਮਜ਼ਬੂਤ ਹੋ ਸਕਾਂਗੇ।

You Might Also Like

ਤਾਮਿਲਨਾਡੂ ਵਿਖੇ ਅੱਜ ਹੈ ਸੀ.ਆਈ.ਐਸ.ਐਫ. ਦਾ 56ਵਾਂ ਸਥਾਪਨਾ ਦਿਵਸ

Casino Non AAMS Customer Support: Cosa Aspettarsi

Proč je promo kód Mostbet ideální pro sportovní sázení

Кейс-стадии: успешные бетторы делятся своими историями на Mostbet

Полное руководство по игре в 1xBet Live Рулетку Европейского Формата

Share This Article
Facebook Twitter Copy Link Print
Share
Previous Article “ਚੈਂਪੀਅਨ ਟਰਾਫੀ” ਭਾਰਤ ਬਨਾਮ ਨਿਊਜ਼ੀਲੈਂਡ ਦੇ ਫਾਈਨਲ ਮੈਚ ‘ਚ ਭਾਰਤ ਦੀ ਦਮਦਾਰ ਵਾਪਸੀ
Next Article ਭਾਰਤੀ ਟੀਮ ਨੇ ਗੁਆਈਆਂ 3 ਵਿਕਟਾਂ

Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!

    -Sponsored-
    Ad imageAd image

    Latest News

    Is casino non AAMS prelievo immediato worth the risk?
    Uncategorized
    April 24, 2026
    Is casino non AAMS prelievo immediato worth the risk?
    Uncategorized
    April 23, 2026
    Is casino non AAMS prelievo immediato worth the risk?
    Uncategorized
    April 23, 2026
    Is casino non AAMS prelievo immediato worth the risk?
    Uncategorized
    April 23, 2026

    Advertise

    • Advertise with us
    • Newsletters
    • Deal
    //

    The EB24 NETWORK is an INDEPENDENT MEDIA platform to generate awareness among the masses regarding society, socio-eco, and politico.

    Sign Up for Our Newsletter

    Subscribe to our newsletter to get our newest articles instantly!

      EB24 NETWORKEB24 NETWORK
      Follow US
      © 2024 EB24 Network. All Rights Reserved.
      • About Us
      • Privacy Policy
      • Terms of Use
      Welcome Back!

      Sign in to your account

      Username or Email Address
      Password

      Lost your password?