ਪੰਜਾਬ ਸਰਕਾਰ ਵੱਲੋਂ ਚਲਾਏ ਯੁੱਧ ਨਸ਼ਿਆਂ ਵਿਰੁੱਧ ਦੇ ਚੱਲਦਿਆਂ ਬਰਨਾਲਾ ਵਿਖੇ ਪੁਲਿਸ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦਿਆਂ 2 ਮਹਿਲਾ ਨਸ਼ਾ ਤਸਕਰਾਂ ਦੇ ਘਰਾਂ ‘ਤੇ ਬੁਲਡੋਜ਼ਰ ਚਲਾਇਆ ਗਿਆ ਹੈ। ਇਸਦੇ ਨਾਲ ਹੀ ਇਹਨਾਂ ਮਹਿਲਾਵਾਂ ਉੱਤੇ NDPS ਐਕਟ ਤਹਿਤ 16 FIR ਵੀ ਦਰਜ ਕੀਤੀਆਂ ਗਈਆਂ ਹਨ।

Sign in to your account