ਅੱਜ ਬਜਟ ਸੈਸ਼ਨ ਦਾ ਲਗਾਤਾਰ ਤੀਸਰਾ ਦਿਨ ਹੈ ਜਿਸ ਦੌਰਾਨ ਤਿੰਨ ਭਾਸ਼ਾਵਾਂ ਤੇ ਵੋਟਰ ਸੂਚੀ ਦੇ ਮੁੱਦੇ ’ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਤ੍ਰਿਭੁਵਨ ਸਹਿਕਾਰੀ ਯੂਨੀਵਰਸਿਟੀ ਬਿੱਲ ਦੀ ਪੇਸ਼ ਸਹਿਕਾਰੀ ਖੇਤਰ ਨਾਲ ਜੁੜੇ ਲੋਕਾਂ ਦੀ ਖੋਜ, ਸਿਖਲਾਈ ਅਤੇ ਵਿਕਾਸ ਲਈ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਬਜਟ ਸੈਸ਼ਨ ‘ਚ ਕੈਬਨਿਟ ਮੰਤਰੀ ਹਰਦੀਪ ਸਿੰਘ ਪੁਰੀ ਆਇਲਫੀਲਡ ਸੋਧ ਬਿੱਲ ਵੀ ਪੇਸ਼ ਕਰਨਗੇ।