ਬੀਤੇ ਦਿਨੀਂ ਪਾਕਿਸਤਾਨ ਵਿੱਚ ਜਾਫਰ ਐਕਸਪ੍ਰੈਸ ਹਾਈਜੈਕ ਦੌਰਾਨ BLA ਵੱਲੋਂ 214 ਟ੍ਰੇਨ ਸਵਾਰ ਬੰਦਕ ਬਣਾਏ ਗਏ ਸਨ ਜਿਹਨਾਂ ਵਿੱਚੋਂ 104 ਟ੍ਰੇਨ ਸਵਾਰਾਂ ਨੂੰ ਰਿਹਾਅ ਕਰਵਾਇਆ ਗਿਆ ਹੈ। ਦੱਸ ਦਈਏ ਕਿ ਹਾਈਜੈਕ ਦੌਰਾਨ 30 ਜਵਾਨਾਂ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਪਾਕਿਸਤਾਨੀ ਫੌਜ ਵੱਲੋਂ 16 ਅੱਤਵਾਦੀਆਂ ਨੂੰ ਕਾਬੂ ਕਰ ਲਿਆ ਗਿਆ ਹੈ।