ਜਾਣਕਾਰੀ ਅਨੁਸਾਰ ਅੱਜ ਤੜਕਸਾਰ ਮੋਗਾ ਵਿਖੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਠਭੇੜ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਗੈਂਗਸਟਰ ਪਾਸੋਂ ਪੁਲਿਸ ਉੱਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਜਦ ਪੁਲਿਸ ਨੇ ਇਸਦੀ ਜਵਾਬੀ ਕਰਵਾਈ ਕੀਤੀ ਤਾਂ ਮੁਲਜ਼ਮ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਮੁਲਜ਼ਮ ਵੱਲੋਂ ਕੱਲ੍ਹ ਪਿੰਡ ਡਾਲਾ ਦੇ ਪੰਚਾਇਤੀ ਮੈਂਬਰ ‘ਤੇ ਫਾਇਰਿੰਗ ਕੀਤੀ ਗਈ ਸੀ ਤਾਂ ਪੁਲਿਸ ਵੱਲੋਂ ਇਸ ਦੀ ਭਾਲ ਜਾਰੀ ਸੀ। ਨਾਲ ਹੀ ਇਸ ਮੁਲਜ਼ਮ ਪਾਸੋਂ 32 ਬੋਰ ਦਾ ਇੱਕ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ।
ਮੋਗਾ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਐਨਕਾਊਂਟਰ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
