ਜਾਣਕਾਰੀ ਅਨੁਸਾਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਉਹਨਾਂ ਦੇ ਘਰ ਪੁੱਜ ਕੇ ਮੁਲਾਕਾਤ ਕਰਨਗੇ। ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਅੱਜ ਦੁਪਹਿਰ ਦੇ 1 ਵਜੇ ਦੇ ਕਰੀਬ ਹੁਸ਼ਿਆਰਪੁਰ ਪਹੁੰਚਣਗੇ ਅਤੇ ਮੁਲਾਕਾਤ ਦੌਰਾਨ ਅਸਤੀਫ਼ਾ ਵਾਪਸ ਲੈਣ ਦੀ ਅਪੀਲ ਕਰਨਗੇ। ਅਸਤੀਫ਼ੇ ‘ਤੇ ਵਿਚਾਰ ਕਰਨ ਲਈ ਐਡਵੋਕੇਟ ਧਾਮੀ ਵੱਲੋਂ 2 ਦਿਨ ਦਾ ਸਮਾਂ ਮੰਗਿਆ ਗਿਆ ਸੀ ਅਤੇ ਅੱਜ ਉਸ ਮਾਮਲੇ ਉੱਤੇ ਵਿਚਾਰ ਚਰਚਾ ਹੋਵੇਗੀ।
ਅੱਜ ਸੁਖਬੀਰ ਸਿੰਘ ਬਾਦਲ ਕਰਨਗੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
