ਸੰਗਰੂਰ ਤੇ ਪਟਿਆਲਾ ਜ਼ਿਲ੍ਹਾ ’ਚ ਭਾਰੀ ਪੁਲਿਸ ਫੋਰਸ ਤਾਇਨਾਤ
ਦੰਗਾ ਕੰਟਰੋਲ ਵਾਹਨ ਵੀ ਇਲਾਕੇ ‘ਚ ਹਨ ਤਾਇਨਾਤ
ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਖੇ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਦੇ ਚੱਲਦਿਆਂ ਸ਼ੰਭੂ ਸਰਹੱਦ ਦੇ ਨੇੜੇ ਇੰਟਰਨੈੱਟ ਸੇਵਾਵਾਂ ਮੁਅੱਤਲ ਕੀਤੀਆਂ ਗਈਆਂ ਹਨ। ਇਸਦੇ ਚੱਲਦਿਆਂ ਸੰਗਰੂਰ ਅਤੇ ਪਟਿਆਲਾ ਜ਼ਿਲ੍ਹਾ ’ਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਇਸ ਦੇ ਨਾਲ ਹੀ ਐਮਬੂਲੈਂਸ ਅਤੇ ਦੰਗਾ ਕੰਟਰੋਲ ਵਾਹਨ ਵੀ ਇਲਾਕੇ ‘ਚ ਤਾਇਨਾਤ ਕੀਤੇ ਗਏ ਹਨ।

