ਅੱਜ ਕਿਸਾਨ ਭਵਨ, ਚੰਡੀਗੜ੍ਹ ਵਿਖੇ ਕਿਸਾਨਾਂ ਦੀ ਹੋਣ ਵਾਲੀ ਮੀਟਿੰਗ ‘ਚ ਸ਼ਾਮਲ ਹੋਣ ਲਈ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਇਨਕਾਰ ਕਰ ਦਿੱਤਾ ਗਿਆ ਹੈ। ਉਹਨਾਂ ਆਪਣਾ ਬਿਆਨ ਦਿੰਦਿਆਂ ਕਿਹਾ ਹੈ ਕਿ ਅਜਿਹੇ ਹਾਲਾਤ ‘ਚ ਸਰਕਾਰ ਨਾਲ ਮੀਟਿੰਗ ਕਰਨ ਦਾ ਕੋਈ ਮਤਲਬ ਨਹੀਂ ਹੈ। ਉਹਨਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਬੀਤੇ ਦਿਨੀਂ ਸਰਕਾਰ ਨਾਲ ਕਿਸਾਨਾਂ ਦੀ ਮੀਟਿੰਗ ਦੌਰਾਨ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ, ਹੁਣ ਸਰਕਾਰ ਕੋਲ ਕੀ ਸਬੂਤ ਹਨ ਕਿ ਉਹ ਸਾਨੂੰ ਗ੍ਰਿਫਤਾਰ ਨਹੀਂ ਕਰਨਗੇ।
ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਦੀ ਮੀਟਿੰਗ ਤੋਂ ਕੀਤਾ ਪਾਸਾ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
