ਜਾਣਕਾਰੀ ਅਨੁਸਾਰ ਅੱਜ ਛਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਨੇਤਾ ਭੁਪੇਸ਼ ਬਘੇਲ ਦੀ ਰਿਹਾਇਸ਼ ‘ਤੇ CBI ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਨਾਲ ਹੀ ਦੱਸ ਦਈਏ ਕਿ ਭੁਪੇਸ਼ ਭਗੇਲ ਦੀ ਰਿਹਾਇਸ਼ ਤੋਂ ਇਲਾਵਾ ਇੱਕ ਸੀਨੀਅਰ ਪੁਲਿਸ ਅਧਿਕਾਰੀ ਅਤੇ ਸਾਬਕਾ ਮੁੱਖ ਮੰਤਰੀ ਦੇ ਇੱਕ ਕਰੀਬੀ ਸਹਿਯੋਗੀ ਦੀ ਰਿਹਾਇਸ਼ੀ ’ਤੇ ਵੀ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇਮਾਰੀ ਮਹਾਦੇਵ ਐਪ ਨਾਲ ਸੰਬੰਧਿਤ ਦੱਸੀ ਜਾ ਰਹੀ ਹੈ।
CBI ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਰਿਹਾਇਸ਼ ‘ਤੇ ਛਾਪੇਮਾਰੀ

Leave a Comment Leave a Comment
