ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੱਡਾ ਐਲਾਨ ਕਰਦਿਆਂ ਪੰਜਾਬ ਦੇ ਸਕੂਲਾਂ ‘ਚ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਇਹਨਾਂ ਡਰਿੰਕ ‘ਚ ਵਧੇਰੇ ਕੈਫੀਨ ਹੋਣ ਕਾਰਨ ਬੱਚਿਆਂ ਦੀ ਸਿਹਤ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਇਸਦੇ ਨਾਲ ਵਿਦਿਆਰਥੀ ਨੂੰ ਨੀਂਦ ਦੀ ਘਾਟ, ਬਲੱਡ ਪ੍ਰੈਸ਼ਰਦੀ ਗੜਬੜੀ ਅਤੇ ਹੋਰ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਨਾਲ ਹੀ ਉਹਨਾਂ ਕਿਹਾ ਕਿ ਸਕੂਲ ਦੇ 500 ਮੀਟਰ ਦੇ ਦਾਇਰੇ ਤੱਕ ਐਨਰਜੀ ਡਰਿੰਕਸ ਨਹੀਂ ਵਿੱਕ ਸਕਣਗੀਆਂ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਐਲਾਨ ਨਹੀਂ ਵਿਕਣਗੀਆਂ ਪੰਜਾਬ ਦੇ ਸਕੂਲਾਂ ‘ਚ ਐਨਰਜੀ ਡਰਿੰਕਸ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
