ਬੀਤੀ ਰਾਤ ਜੇਲ੍ਹ ਤੋਂ ਬਾਹਰ ਆਉਣ ‘ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਮੈਂ ਅੱਜ ਪਟਿਆਲਾ ਦੇ ਬਹਾਦਰਗੜ੍ਹ ਕਿਲ੍ਹੇ ‘ਚ ਜਾਵਾਂਗਾ ਜਿੱਥੇ ਮੈਂ ਆਪਣੇ ਸਾਥੀ ਕਿਸਾਨਾਂ ਨਾਲ ਮੁਲਾਕਾਤ ਕਰਾਂਗਾ ਅਤੇ ਸਾਡੇ ਵੱਲੋਂ ਅਗਲੇ ਪ੍ਰੋਗਰਾਮ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸਦੇ ਨਾਲ ਹੀ ਉਹਨਾਂ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਵੱਲੋਂ ਖਨੌਰੀ ਅਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਹਟਾਇਆ ਗਿਆ ਹੈ, ਮੋਰਚੇ ਨੂੰ ਤੋੜਿਆ ਗਿਆ ਹੈ, ਦੀ ਮੈਂ ਸਖ਼ਤ ਨਿੰਦਾ ਕਰਦਾ ਹਾਂ।
ਜੇਲ੍ਹ ਤੋਂ ਬਾਹਰ ਆਉਣ ‘ਤੇ ਕਿਸਾਨ ਆਗੂ ਪੰਧੇਰ ਦਾ ਐਲਾਨ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
