ਬਰਨਾਲਾ ਦੇ ਮਾਨਸਾ ਮੁੱਖ ਮਾਰਗ ਧੌਲਾ ਵਿਖੇ ਨੌਜਵਾਨਾਂ ਤੇ ਪੁਲਿਸ ਵਿਚਕਾਰ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮੁਕਾਬਲੇ ਦੌਰਾਨ ਇੱਕ ਨੌਜਵਾਨ ਗੰਭੀਰ ਜਖ਼ਮੀ ਦੱਸਿਆ ਜਾ ਰਿਹਾ ਹੈ। ਨਾਲ ਹੀ ਦੱਸ ਦਈਏ ਕਿ ਇਸ ਦੌਰਾਨ ਪੁਲਿਸ ਵੱਲੋਂ ਦੋਸ਼ੀਆਂ ਨੂੰ ਇੱਕ ਪਿਸਤੌਲ ਅਤੇ ਰਿਵਾਲਵਰ ਸਮੇਤ ਕੁੱਝ ਨਸ਼ੀਲੇ ਪਦਾਰਥਾਂ ਨਾਲ ਕਾਬੂ ਕੀਤਾ ਗਿਆ ਹੈ। ਮੁਕਾਬਲੇ ਦੌਰਾਨ ਜਖ਼ਮੀ ਹੋਏ ਮੁਲਜ਼ਮ ਨੂੰ ਹਸਪਤਾਲ ਪਹੁੰਚਿਆ ਗਿਆ ਹੈ ਅਤੇ ਦੂਸਰੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਬਰਨਾਲਾ ਵਿਖੇ ਨੌਜਵਾਨਾਂ ਤੇ ਪੁਲਿਸ ਵਿਚਕਾਰ ਹੋਇਆ ਮੁਕਾਬਲਾ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
