ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 2025-26 ਬਜਟ ਸੈਸ਼ਨ ਸ਼ੁਰੂ ਹੋ ਰਿਹਾ ਹੈ ਜਿਸਦੀ ਅੱਜ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕਰੀਬ 12 ਵਜੇ ਸ਼ੁਰੂਆਤ ਹੋਵੇਗੀ। ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ ਲਗਭਗ 10 ਫ਼ੀਸਦ ਵਾਧੇ ਵਾਲਾ ਪ੍ਰਸਤਾਵਿਤ ਬਜਟ ਪੇਸ਼ ਕੀਤਾ ਜਾ ਸਕਦਾ ਹੈ।
SGPC ਸਾਲ 2025-26 ਦੇ ਬਜਟ ਇਜਲਾਸ ਦਾ ਆਗਾਜ਼ ਅੱਜ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
