ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਹੋਈ ਮੌਤ
ਜਾਣਕਾਰੀ ਅਨੁਸਾਰ ਅੱਜ ਦੁਪਹਿਰ ਬੈਂਕਾਕ ਤੇ ਮੀਆਂਮਾਰ ‘ਚ 7.7 ਤੀਬਰਤਾ ਦਾ ਭੂਚਾਲ ਆਉਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਦੌਰਾਨ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹੋਰ ਮੌਤਾਂ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

Sign in to your account