ਕੁੱਝ ਦਿਨ ਪਹਿਲਾਂ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਦੇ ਤੋੜੇ ਗਏ ਮੋਰਚਿਆਂ ਦੇ ਚੱਲਦਿਆਂ ਅੱਜ ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਮੁੱਖ ਮੰਤਰੀ ਸਮੇਤ ਕਈ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਸ਼ਾਮਲ ਹੋਣਗੇ। ਦੱਸ ਦਈਏ ਕਿ ਬੀਤੇ ਦਿਨੀਂ ਦੁਪਹਿਰ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ ਜਿਸ ਦੇ ਚੱਲਦਿਆਂ ਐਸ.ਕੇ.ਐਮ. ਗੈਰ-ਰਾਜਨੀਤਿਕ ਨਾਲ ਆਨਲਾਈਨ ਮੀਟਿੰਗ ਕੀਤੀ ਗਈ ਸੀ ਜਿਸ ਦੌਰਾਨ ਉਨ੍ਹਾਂ ਨੇ ਵੀ ਨਾਲ ਜਾਣ ਲਈ ਹਾਮੀ ਭਰੀ ਸੀ।
ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਅਗਲੀ ਕਾਰਵਾਈ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
