ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਕੁੱਟਮਾਰ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੂੰ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਨਾਲ ਹੀ ਉਹਨਾਂ ਕਿਹਾ ਹੈ ਕਿ ਇੱਕ ਹਫ਼ਤੇ ਦੇ ਵਿੱਚ-ਵਿੱਚ SIT ਬਣਾਈ ਜਾਵੇ ਅਤੇ 4 ਮਹੀਨਿਆਂ ‘ਚ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ।
ਕਰਨਲ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੰਡੀਗੜ੍ਹ ਪੁਲਿਸ ਨੂੰ ਹੁਕਮ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
