ਦਿੱਗਜ ਬਾਲੀਵੁੱਡ ਅਭਿਨੇਤਾ ਮਨੋਜ ਕੁਮਾਰ ਦਾ ਮੁੰਬਈ ਵਿੱਚ 87 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਇਸ ਸਮੇਂ ਮੁੰਬਈ ਦੇ ਕੋਕਿਲਾਬੇਨ ਧੀਰੂਬਾਈ ਅੰਬਾਨੀ ਹਸਪਤਾਲ ਵਿੱਚ ਦਾਖਲ ਸਨ ਜਿੱਥੇ ਉਹਨਾਂ ਦੇ ਦਿਲ ਦੀ ਬਿਮਾਰੀ ਦਾ ਬਿਮਾਰ ਚੱਲ ਰਿਹਾ ਸੀ ਅਤੇ ਅੱਜ ਸਵੇਰੇ 3:30 ਵਜੇ ਉਹਨਾਂ ਦੀ ਮੌਤ ਹੋ ਗਈ।

