ਮੋਗਾ ਦੇ ਪਿੰਡ ਬੋਡੇ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਣ ਦੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਦੌਰਾਨ ਇੱਕ ਬੇਕਾਬੂ ਹੋਈ ਕਾਰ ਡਿਵਾਈਡਰ ਵਿੱਚ ਟਕਰਾਉਣ ਤੋਂ ਬਾਅਦ ਖੇਤ ਵਿੱਚ ਜਾ ਡਿੱਗੀ ਅਤੇ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਸੂਚਨਾ ਮਿਲਣ ਉਪਰੰਤ ਸਮਾਜ ਸੇਵਾ ਸੁਸਾਇਟੀ ਦੀ ਟੀਮ ਤੁਰੰਤ ਘਟਨਾਗ੍ਰਸਤ ਸਥਾਨ ‘ਤੇ ਪੁੱਜੀ ਅਤੇ ਉਹਨਾਂ ਵੱਲੋਂ ਤਿੰਨੋਂ ਮ੍ਰਿਤਕ ਦੇਹਾਂ ਨੂੰ ਮੋਗਾ ਦੇ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ। ਨਾਲ ਹੀ ਦੱਸ ਦਈਏ ਕਿ ਮ੍ਰਿਤਕਾਂ ਦੀ ਉਮਰ 30 ਤੋਂ 35 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।
ਮੋਗਾ, ਪਿੰਡ ਬੋਡੇ ਨੇੜੇ ਵਾਪਰਿਆ ਗੰਭੀਰ ਸੜਕ ਹਾਦਸਾ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
