ਬੀਤੇ ਦਿਨੀਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਰਾਬ ਸਿਹਤ ਵਜੋਂ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿਸ ਤੋਂ ਬਾਅਦ ਅੱਜ ਉਹਨਾਂ ਨੂੰ ਛੁੱਟੀ ਮਿਲ ਗਈ ਹੈ। ਉਸ ਦੌਰਾਨ ਉਹਨਾਂ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਸਿਰਫ਼ ਮਰਨ ਵਰਤ ਹੀ ਖ਼ਤਮ ਹੋਇਆ ਹੈ, ਅੰਦੋਲਨ ਅਜੇ ਵੀ ਜਾਰੀ ਹੈ। MSP ਦੀ ਪ੍ਰਾਪਤੀ ਅਤੇ ਬਾਕੀ ਮੰਗਆਂ ਮਨਵਾਉਣ ਤੱਕ ਅਸੀਂ ਅੰਦੋਲਨ ਜਾਰੀ ਰੱਖਾਂਗੇ।
ਹਸਪਤਾਲ ਤੋਂ ਛੁੱਟੀ ਮਿਲਣ ਉਪਰੰਤ ਕਿਸਾਨ ਆਗੂ ਡੱਲੇਵਾਲ ਦਾ ਬਿਆਨ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
