ਅੰਮ੍ਰਿਤਸਰ ਦੇ ਗਮਟਾਲਾ ‘ਚ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੇ ਚੱਲਦਿਆਂ ਪੁਲਿਸ ਵੱਲੋਂ 2 ਨਸ਼ਾ ਤਸਕਰ 310 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਹਨ। ਨਾਲ ਹੀ ਦੱਸ ਦਈਏ ਕਿ ਜਦੋਂ ਇਹਨਾਂ ਨਸ਼ਾ ਤਸਕਰਾਂ ਨੂੰ ਪੁਲਿਸ ਵੱਲੋਂ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਹਨਾਂ ਦੋਸ਼ੀਆਂ ਵੱਲੋਂ ਗੱਡੀ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਦੀ ਕਾਰ ਇੱਕ ਬਿਜਲੀ ਦੇ ਖੰਬੇ ਨਾਲ ਟਕਰਾਅ ਗਈ ਜਿਸ ਦੌਰਾਨ ਇਹ ਨਸ਼ਾ ਤਸਕਰਾਂ ਨੂੰ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ ਦੇ ਗਮਟਾਲਾ ‘ਚ ਪੁਲਿਸ ਵੱਲੋਂ 2 ਨਸ਼ਾ ਤਸਕਰ ਕਾਬੂ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
