By using this site, you agree to the Privacy Policy and Terms of Use.
Accept
Friday, Jul 31, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Friday, Jul 31, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > Punjab news > ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਟੇਕ ਸਿੰਘ ਧਨੌਲਾ ਦੀ ਜਥੇਦਾਰ ਵਜੋਂ ਹੋਈ ਤਾਜਪੋਸ਼ੀ
Punjab newsRecent PostReligious

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਟੇਕ ਸਿੰਘ ਧਨੌਲਾ ਦੀ ਜਥੇਦਾਰ ਵਜੋਂ ਹੋਈ ਤਾਜਪੋਸ਼ੀ

NewsAdmin
Last updated: April 9, 2025 1:56 pm
NewsAdmin
Share
1 Min Read
SHARE

ਜਾਣਕਾਰੀ ਅਨੁਸਾਰ ਇੱਕ ਮਹੀਨਾ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਟੇਕ ਸਿੰਘ ਧਨੌਲਾ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਨਿਯੁਕਤ ਕੀਤਾ ਸੀ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਟੇਕ ਸਿੰਘ ਧਨੌਲਾ ਦੀ ਬਿਨ੍ਹਾਂ ਕਿਸੇ ਨਿਰਧਾਰਿਤ ਪ੍ਰੋਗਰਾਮ ਦੇ ਅਚਾਨਕ ਤਾਜਪੋਸ਼ੀ ਕਰ ਦਿੱਤੀ ਗਈ। ਦੱਸ ਦਈਏ ਕਿ ਇਸ ਮੌਕੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਧੀਕ ਗ੍ਰੰਥੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਤੋਂ ਇਲਾਵਾ ਕਈ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ ਹਨ ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਦਸਤਾਰ ਭੇਟ ਕੀਤੀ ਹੈ।

You Might Also Like

ਤਰਨ ਤਾਰਨ ‘ਚ ਤਿੰਨ ਗੈਂਗਸਟਰਾਂ ਤੇ ਪੁਲਿਸ ਵਿਚਕਾਰ ਮੁਕਾਬਲਾ ਗੋਲੀ ਲੱਗਣ ਕਾਰਨ ਦੋ ਗੈਂਗਸਟਰ ਹੋਏ ਜ਼ਖਮੀ

ਪੰਜਾਬ ਬਜਟ 2025-26: ਹਰ ਜ਼ਿਲ੍ਹੇ ’ਚ ਸ਼ੁਰੂ ਹੋਵੇਗੀ ਰੰਗਲਾ ਵਿਕਾਸ ਯੋਜਨਾ

ਅੰਮ੍ਰਿਤਸਰ ਵਿਖੇ 33 ਸਾਲ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਹੋਈ ਮੌਤ

ਕਿਸਾਨ ਜਥੇਬੰਦੀਆਂ ਦਾ ਐਲਾਨ

ਹਰਿਆਣਾ ‘ਚ ਡੌਂਕੀ ਲਗਾ ਕੇ ਵਿਦੇਸ਼ ਜਾਣ ਵਾਲਿਆਂ ਦੀ ਹੁਣ ਨਹੀਂ ਹੋਵੇਗੀ ਖ਼ੈਰ

TAGGED:#BabaTekSingh#EB24Network#Punjab#PunjabNews#TakhatSriDamdamaSahib
Share This Article
Facebook Twitter Copy Link Print
Share
Previous Article ਸੈਫ਼ ਅਲੀ ਖਾਨ ‘ਤੇ ਹੋਏ ਹਮਲੇ ਦਾ ਮਾਮਲਾ
Next Article ਮਲੇਰਕੋਟਲਾ ‘ਚ ਕਾਨਫ਼ਰੰਸ ਦੌਰਾਨ ਪੁਲਿਸ ਵੱਲੋਂ ਦਿੱਤੀ ਗਈ ਵੱਡੀ ਜਾਣਕਾਰੀ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
Ad imageAd image

Latest News

Professionele analyses van kansspelen met thespinbosscasinos.nl bieden interessante resultaten
Uncategorized
July 31, 2026
Ενδιαφέρουσες στρατηγικές παιχνιδιού με το nine casino για κάθε παίκτη
Uncategorized
July 31, 2026
Practical guidance accessing premier gaming options with the-lab-casinos.ca and secure platforms
Uncategorized
July 31, 2026
Interessante kansen en spinmayas-casinos-nl.nl voor elke speler
Uncategorized
July 31, 2026

Advertise

  • Advertise with us
  • Newsletters
  • Deal
//

The EB24 NETWORK is an INDEPENDENT MEDIA platform to generate awareness among the masses regarding society, socio-eco, and politico.

Sign Up for Our Newsletter

Subscribe to our newsletter to get our newest articles instantly!

[contact-form-7 id=”4653e6b” title=”Email-Letter”]

EB24 NETWORKEB24 NETWORK
Follow US
© 2024 EB24 Network. All Rights Reserved.
  • About Us
  • Terms of Use
Welcome Back!

Sign in to your account

Username or Email Address
Password

Lost your password?