ਜਾਣਕਾਰੀ ਅਨੁਸਾਰ ਭਾਈ ਅਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਨੂੰ ਡਿਬਰੂਗੜ੍ਹ ਦੀ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਸੀ ਜਿਸ ਤੋਂ ਬਾਅਦ ਅੱਜ ਪੱਪਲਪ੍ਰੀਤ ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਜਿੱਥੇ ਕਿ ਉਸਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਹੈ।

Sign in to your account