ਜਾਣਕਾਰੀ ਅਨੁਸਾਰ ਦਲਵੀਰ ਗੋਲਡੀ ਨੇ ਆਮ ਆਦਮੀ ਪਾਰਟੀ ਨੂੰ ਛੱਡ ਕਾਂਗਰਸ ਵਿੱਚ ਵਾਪਸੀ ਕਰ ਲਈ ਹੈ। ਉਹਨਾਂ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪਾਰਟੀ ‘ਚ ਮੁੜ ਸ਼ਾਮਿਲ ਕਰਵਾਇਆ ਹੈ। ਇਸ ਮੌਕੇ ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ। ਦੱਸ ਦਈਏ ਕਿ ਗੋਲਡੀ ਨੇ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਦਿੱਤੀ ਸੀ।
ਦਲਵੀਰ ਗੋਲਡੀ ਦੀ ਕਾਂਗਰਸ ‘ਚ ਮੁੜ ਵਾਪਸੀ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
