ਅੱਜ ਅੰਮ੍ਰਿਤਸਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਹੋਣੀ ਸੀ ਜਿੱਥੇ ਕਿ ਸੁਖਬੀਰ ਸਿੰਘ ਬਾਦਲ ਨੂੰ ਚੌਥੀ ਵਾਰ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਕਾਰਜਾਕਰੀ ਪ੍ਰਧਾਨ ਬਲਵਿੰਦਰ ਭੂੰਦੜ ਵੱਲੋਂ ਇਸ ਸੰਬੰਧੀ ਮਸਾ ਪੇਸ਼ ਕੀਤਾ ਗਿਆ ਸੀ ਜਿਸਦਾ ਪਾਰਟੀ ਵੱਲੋਂ ਬਿਨ੍ਹਾਂ ਵਿਰੋਧ ਸੁਆਗਤ ਕੀਤਾ ਗਿਆ ਹੈ।
ਸੁਖਬੀਰ ਸਿੰਘ ਬਾਦਲ ਨੂੰ ਚੌਥੀ ਵਾਰ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
