ਜਾਣਕਾਰੀ ਅਨੁਸਾਰ ਅੱਜ ਅਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪੱਪਲਪ੍ਰੀਤ ਸਿੰਘ ਨੂੰ ਬੀਤੇ ਦਿਨੀਂ ਮਿਲੇ ਚਾਰ ਦਿਨਾਂ ਦੇ ਪੁਲਿਸ ਰਿਮਾਂਡ ਦੀ ਸਮਾਪਤੀ ਹੋ ਗਈ ਹੈ। ਇਸ ਤੋਂ ਬਾਅਦ ਅੱਜ ਮੁੜ ਪੱਪਲਪ੍ਰੀਤ ਸਿੰਘ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਬੀਤੇ ਦਿਨੀਂ ਪੱਪਲਪ੍ਰੀਤ ਸਿੰਘ ਦਾ ਐਨ.ਐਸ.ਏ. ਖਤਮ ਹੋਣ ਉਪਰੰਤ ਉਸਨੂੰ ਟਰਾਂਜਿਟ ਰਿਮਾਂਡ ’ਤੇ ਡਿਬਰੂਗੜ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਸੀ ਅਤੇ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।
ਅੱਜ ਅਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਮੁੜ ਹੋਣਗੇ ਅਦਾਲਤ ‘ਚ ਪੇਸ਼

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
