ਜਾਣਕਾਰੀ ਅਨੁਸਾਰ ਅੱਜ SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਵੇਗੀ ਜੋ ਕਿ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਸਵੇਰੇ 11 ਵਜੇ ਦੇ ਕਰੀਬ ਹੋਵੇਗੀ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਵੇਗੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਤੇ ਇਸ ਨਾਲ ਸੰਬੰਧਿਤ ਅਦਾਰਿਆਂ ਦੇ ਰੂਟੀਨ ਕੰਮ ਕਾਜ ਤੋਂ ਇਲਾਵਾ ਹੋਰ ਪੰਥਕ ਮਾਮਲਿਆਂ ਬਾਰੇ ਵੀ ਵਿਚਾਰ ਚਰਚਾ ਕੀਤੀ ਜਾਵੇਗੀ।
ਅੱਜ ਹੋਵੇਗੀ SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
