ਟਰਾਂਸਪੋਰਟ ਵਿਭਾਗ ਪ੍ਰਤੀ ਮਾਨ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਜੋ ਪੈਂਡਿੰਗ ਅਰਜ਼ੀਆਂ ਹਨ ਉਹਨਾਂ ਨੂੰ ਪੂਰਾ ਕੀਤਾ ਜਾਵੇ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ RTO ਵਿਭਾਗ ਖਿਲਾਫ਼ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਜਾ ਰਹੀ ਹੈ ਅਤੇ 25 ਅਪ੍ਰੈਲ ਤੱਕ ਅਰਜ਼ੀਆਂ ਦਾ ਨਿਪਟਾਰਾ ਕੀਤਾ ਜਾਵੇਗਾ। ਕਿਹਾ ਜਾ ਰਿਹਾ ਹੈ ਕਿ ਹੁਣ ਡੋਰ ਸਟੈਪ ‘ਤੇ RTO ਸਰਵਿਸ ਦਿੱਤੀ ਜਾਵੇਗੀ।
ਟਰਾਂਸਪੋਰਟ ਵਿਭਾਗ ‘ਤੇ ਮਾਨ ਸਰਕਾਰ ਹੋਈ ਸਖ਼ਤ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
