ਜਾਣਕਾਰੀ ਅਨੁਸਾਰ ਸੈਕਰਾਮੈਂਟੋ ‘ਚ ਐਫ਼.ਬੀ.ਆਈ. ਤੇ ਈ.ਆਰ.ਓ. ਨੇ ਵੱਡੀ ਕਾਰਵਾਈ ਕਰਦਿਆਂ ਅੱਤਵਾਦੀ ਹਰਪ੍ਰੀਤ ਸਿੰਘ ਨੂੰ ਕਾਬੂ ਕੀਤਾ ਹੈ। ਇਸ ਬਾਰੇ ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਅੱਤਵਾਦੀ ਹਰਪ੍ਰੀਤ ਸਿੰਘ ਦੇ ਦੋ ਅੰਤਰਰਾਸ਼ਟਰੀ ਅੱਤਵਾਦੀ ਸਮੂਹਾਂ ਨਾਲ ਵੀ ਸੰਬੰਧ ਹਨ। ਹਰਪ੍ਰੀਤ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖ਼ਲ ਹੋਇਆ ਸੀ ਜਿਸਨੇ ਕਿ ਗ੍ਰਿਫਤਾਰੀ ਤੋਂ ਬਚਣ ਲਈ ਬਰਨਰ ਫ਼ੋਨਾਂ ਦੀ ਵਰਤੋਂ ਕੀਤੀ ਹੈ।
ਸੈਕਰਾਮੈਂਟੋ ‘ਚ ਐਫ਼.ਬੀ.ਆਈ. ਤੇ ਈ.ਆਰ.ਓ. ਦੀ ਵੱਡੀ ਕਾਰਵਾਈ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
