ਖਡੂਰ ਸਾਹਿਬ ਤੋਂ MP ਅਮ੍ਰਿਤਪਾਲ ਸਿੰਘ ਜੋ ਨਵੰਬਰ 2023 ਤੋਂ ਅਜਨਾਲਾ ਥਾਣੇ ‘ਤੇ ਕੀਤੇ ਹਮਲੇ ਕਾਰਨ ਡਿਬਰੂਗੜ੍ਹ ਜੇਲ੍ਹ ਵਿੱਚ ਕੈਦ ਹਨ, ਦੀ NSA 22 ਅਪ੍ਰੈਲ ਨੂੰ ਖਤਮ ਹੋਣੀ ਸੀ ਜੋ ਕਿ ਸਰਕਾਰ ਵੱਲੋਂ ਵਧਾ ਦਿੱਤੀ ਗਈ ਹੈ। ਹੁਣ ਅਮ੍ਰਿਤਪਾਲ ਸਿੰਘ ਨੂੰ ਜੇਲ੍ਹ ਵਿੱਚ ਇੱਕ ਸਾਲ ਹੋਰ ਰਹਿਣਾ ਪਵੇਗਾ। ਦੱਸਿਆ ਜਾ ਰਿਹਾ ਹੈ ਕਿ 24 ਅਪ੍ਰੈਲ ਨੂੰ ਪੁਲਿਸ ਅਮ੍ਰਿਤਪਾਲ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕਰ ਸਕਦੀ ਹੈ ਜਿੱਥੋਂ ਉਸ ਦਾ ਰਿਮਾਂਡ ਲੈ ਕੇ ਅਜਨਾਲਾ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੁੱਛਗਿੱਛ ਕੀਤੀ ਜਾਵੇਗੀ।
ਵਧਾਈ ਜਾ ਸਕਦੀ ਹੈ ਖਡੂਰ ਸਾਹਿਬ ਤੋਂ MP ਅਮ੍ਰਿਤਪਾਲ ਸਿੰਘ ਦੀ NSA

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
