ਜਲੰਧਰ ਦੇ ਕਿਸ਼ਨਪੁਰਾ ‘ਚ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਦੌਰਾਨ ਇੱਕ XUV ਕਾਰ ਸਵਾਰ ਨੇ ਤਿੰਨ ਸਾਲ ਦੇ ਬੱਚੇ ਨੂੰ ਗੱਡੀ ਹੇਠ ਦਰੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ 7 ਸਾਲ ਬਾਅਦ ਹੋਏ ਇਸ ਬੱਚੇ ਦਾ ਮੁੰਡਨ ਕਰਵਾਉਣ ਜਾ ਰਿਹਾ ਸੀ। ਘਟਨਾ ਨੂੰ ਅੰਜ਼ਾਮ ਦੇਣ ਮਗਰੋਂ ਕਾਰ ਚਾਲਕ ਮੌਕੇ ‘ਤੇ ਫਰਾਰ ਹੋਇਆ ਦੱਸਿਆ ਜਾ ਰਿਹਾ ਹੈ।
ਜਲੰਧਰ ਦੇ ਕਿਸ਼ਨਪੁਰਾ ‘ਚ ਵਾਪਰਿਆ ਦਰਦਨਾਕ ਹਾਦਸਾ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
