ਜਾਣਕਾਰੀ ਅਨੁਸਾਰ ਭਾਰਤ ਵਿੱਚ ਹੋਏ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ‘ਚ ਬੰਬ ਧਮਾਕੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਪਾਕਿਸਤਾਨ ਦੇ ਬਲੋਚਿਸਤਾਨ ਦੀ ਰਾਜਧਾਨੀ ਕਵੇਟਾ ਵਿੱਚ ਪਾਕਿਸਤਾਨੀ ਫੌਜ ‘ਤੇ ਹਮਲਾ ਹੋਇਆ ਹੈ। ਇਸ ਹਮਲੇ ਦੌਰਾਨ 10 ਪਾਕਿਸਤਾਨੀ ਫੌਜ ਦੇ ਜਵਾਨ ਮਾਰੇ ਜਾ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ਦੀ ਜ਼ਿੰਮੇਵਾਰੀ ਬਲੋਚ ਲਿਬਰੇਸ਼ਨ ਆਰਮੀ (BLA) ਵੱਲੋਂ ਲਈ ਗਈ ਹੈ। ਇਸ ਹਮਲੇ ਦੌਰਾਨ BLA ਨੇ ਬੰਬ ਅਤੇ ਇੱਕ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਦੀ ਵਰਤੋਂ ਕੀਤੀ ਹੈ। ਨਾਲ ਹੀ ਦੱਸ ਦਈਏ ਕਿ ਇਸ ਦੌਰਾਨ ਫੌਜ ਦੀ ਗੱਡੀ ਪੂਰੀ ਤਰ੍ਹਾਂ ਤਬਾਹ ਹੋਈ ਹੈ।
ਬਲੋਚਿਸਤਾਨ ਦੀ ਰਾਜਧਾਨੀ ਕਵੇਟਾ ‘ਚ ਪਾਕਿਸਤਾਨੀ ਫੌਜ ‘ਤੇ ਹਮਲਾ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
