ਬੀਤੇ ਦਿਨੀਂ ਪਹਿਲਗਾਮ ਹਮਲੇ ਦੇ ਵਿਰੋਧ ’ਚ ਫਗਵਾੜਾ ਪੂਰਨ ਤੌਰ ‘ਤੇ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਸੀ ਜਿਸ ਦੇ ਚੱਲਦਿਆਂ ਅੱਜ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਕਰਕੇ ਪੂਰਨ ਸਹਿਯੋਗ ਦਿੱਤਾ ਗਿਆ ਹੈ। ਨਾਲ ਹੀ ਦੱਸ ਦਈਏ ਕਿ ਬੀਤੇ ਦਿਨੀਂ ਹਿੰਦੂ ਸੰਗਠਨਾਂ ਵੱਲੋਂ ਦੁਕਾਨਦਾਰਾਂ ਸਮੇਤ ਰੋਸ ਮਾਰਚ ਕੱਢਿਆ ਗਿਆ ਸੀ।
ਪਹਿਲਗਾਮ ਹਮਲੇ ਦੇ ਵਿਰੋਧ ’ਚ ਫਗਵਾੜਾ ‘ਚ ਬਾਜ਼ਾਰ ਰਹੇ ਬੰਦ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
