ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅਟਾਰੀ ਨੇੜੇ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ ਜਿਸ ਦੌਰਾਨ ਉਹਨਾਂ ਵੱਲੋਂ 3 ਕਿਲੋ ਹੈਰੋਇਨ ਸਮੇਤ ਇੱਕ ਦੋਸ਼ੀ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਦੀ ਪਹਿਚਾਣ ਬਲਵੀਰ ਸਿੰਘ ਵਾਸੀ ਅਟਾਰੀ ਵਜੋਂ ਹੋਈ ਹੈ। ਨਾਲ ਹੀ ਦੱਸ ਦਈਏ ਕਿ ਇਸ ਮਾਮਲੇ ਦੇ ਚੱਲਦਿਆਂ ਦੋਸ਼ੀ ਵਿਰੁੱਧ NDPS ਐਕਟ ਤਹਿਤ ਪੁਲਿਸ ਥਾਣਾ SSOC ਅੰਮ੍ਰਿਤਸਰ ‘ਚ FIR ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਸਫਲਤਾ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
