ਜਾਣਕਾਰੀ ਅਨੁਸਾਰ ਬੀਤੀ ਰਾਤ ਪਾਕਿਸਤਾਨੀ ਫੌਜ ਨੇ 5ਵੇਂ ਦਿਨ ਸੀਜ਼ਫਾਇਰ ਦੀ ਉਲੰਘਣਾ ਕਰਦਿਆਂ ਜੰਮੂ-ਕਸ਼ਮੀਰ ਦੇ ਕੁਪਵਾੜਾ ਅਤੇ ਬਾਰਾਮੂਲਾ ਜ਼ਿਲ੍ਹਿਆਂ ਦੇ ਸਾਹਮਣੇ ਵਾਲੇ ਇਲਾਕਿਆਂ ਦੇ ਨਾਲ-ਨਾਲ ਅਖਨੂਰ ਸੈਕਟਰ ‘ਚ ਕੰਟਰੋਲ ਰੇਖਾ ਦੇ ਪਾਰ ਫ਼ਾਇਰਿੰਗ ਕੀਤੀ ਹੈ। ਦੱਸ ਦਈਏ ਇਸ ਫਾਇਰਿੰਗ ਦਾ ਭਾਰਤ ਵੱਲੋਂ ਵੀ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦਿੱਤਾ ਗਿਆ ਹੈ।
ਜੰਮੂ-ਕਸ਼ਮੀਰ ‘ਚ ਪਾਕਿਸਤਾਨੀ ਤੇ ਭਾਰਤੀ ਫੌਜ ਆਹਮੋ-ਸਾਹਮਣੇ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
