2 ਮਈ ਤੋਂ ਹੋਵੇਗੀ ਕੇਦਾਰਨਾਥ ਯਾਤਰਾ ਦੀ ਸ਼ੁਰੂਆਤ
ਕੇਦਾਰਨਾਥ ਜਾਣ ਵਾਲਿਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ ਦੱਸ ਦਈਏ ਕਿ 2 ਮਈ ਤੋਂ ਕੇਦਾਰਨਾਥ ਯਾਤਰਾ ਦੀ ਸ਼ੁਰੂਆਤ ਹੋਵੇਗੀ। ਜਿਸ ਦੇ ਚੱਲਦਿਆਂ ਦਰਬਾਰ ਨੂੰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਨਾਲ ਹੀ ਦੱਸ ਦਈਏ ਕਿ ਚਾਰਧਾਮ ਯਾਤਰਾ ਦੀ ਰਸਮੀ ਸ਼ੁਰੂਆਤ ਤੋਂ ਪਹਿਲਾਂ ਬਾਬਾ ਕੇਦਾਰਨਾਥ ਦੀ ਪੰਚਮੁਖੀ ਡੋਲੀ ਅੱਜ ਉਖੀਮਠ ਤੋਂ ਰਵਾਨਾ ਹੋਵੇਗੀ।

