ਜਾਣਕਾਰੀ ਅਨੁਸਾਰ ਅੱਜ ਅਕਸ਼ੈ ਤ੍ਰਿਤੀਆ ਮੌਕੇ ਚਾਰ ਧਾਮ ਯਾਤਰਾ ਦੀ ਸ਼ੁਰੂਆਤ ਹੋਵੇਗੀ। ਜਾਣਕਾਰੀ ਅਨੁਸਾਰ ਦੇਵੀ ਗੰਗਾ ਦੀ ਪਾਲਕੀ ਸਵੇਰੇ 9 ਵਜੇ ਗੰਗੋਤਰੀ ਧਾਮ ‘ਤੇ ਪਹੁੰਚ ਗਈ ਸੀ ਅਤੇ ਪੂਜਾ ਤੋਂ ਬਾਅਦ ਕਿਵਾੜ 10:30 ਵਜੇ ਖੋਲ੍ਹੇ ਗਏ ਹਨ। ਨਾਲ ਹੀ ਦੱਸ ਦਈਏ ਕਿ ਯਮੁਨੋਤਰੀ ਧਾਮ ਦੇ ਕਿਵਾੜ ਸਵੇਰੇ 11:55 ਵਜੇ ਖੁੱਲ੍ਹਣਗੇ। ਇਸ ਸਾਲ ਹੁਣ ਤੱਕ 20 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਨਾਲ ਹੀ ਇਹ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਕਿ ਇਸ ਵਾਰ ਇਹ ਅੰਕੜਾ 60 ਲੱਖ ਤੋਂ ਉੱਪਰ ਜਾ ਸਕਦਾ ਹੈ।
ਅੱਜ ਅਕਸ਼ੈ ਤ੍ਰਿਤੀਆ ਮੌਕੇ ਸ਼ੁਰੂ ਹੋਵੇਗੀ ਚਾਰ ਧਾਮ ਯਾਤਰਾ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
