ਨਵਜੋਤ ਸਿੰਘ ਸਿੱਧੂ ਨੇ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਉਹ ਹੁਣ ਰਾਜਨੀਤੀ ਵਿੱਚ ਭਾਗ ਨਹੀਂ ਲੈਣਗੇ। ਉਹਨਾਂ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਉਹ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ ਜਿਸ ਦੌਰਾਨ ਉਹ ਆਪਣਾ ਯੂ.ਟਿਊਬ ਦਾ ਆਫ਼ੀਸ਼ੀਅਲ ਚੈਨਲ ਸ਼ੁਰੂ ਕਰਨਗੇ। ਨਾਲ ਹੀ ਉਹਨਾਂ ਕਿਹਾ ਹੈ ਕਿ ਉਹ ਲੋਕਾਂ ਦੇ ਸਵਾਲਾਂ ਦੇ ਜਵਾਬ ਇਸ ਚੈਨਲ ਰਾਹੀਂ ਦੇਣਗੇ। ਨਾਲ ਹੀ ਉਹਨਾਂ ਕਿਹਾ ਕਿ ਇਸ ਚੈਨਲ ਰਾਹੀਂ ਮੇਰੇ ਉੱਤੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਪਾਬੰਦੀ ਨਹੀਂ ਹੋਵੇਗੀ। ਉਹਨਾਂ ਦਾ ਕਹਿਣਾ ਹੈ ਕਿ ਲੋਕਾਂ ਨੇ ਸਿਆਸਤ ਨੂੰ ਇੱਕ ਧੰਦਾ ਬਣਾ ਲਿਆ ਹੈ ਪਰ ਮੈਂ ਧੰਦੇ ਲਈ ਨਹੀਂ ਸਗੋਂ ਲੋਕ ਦੀ ਭਲਾਈ ਲਈ ਸਿਆਸਤ ਵਿੱਚ ਆਇਆ ਸੀ।
ਨਵਜੋਤ ਸਿੰਘ ਸਿੱਧੂ ਨੇ ਸਿਆਸਤ ਤੋਂ ਕੀਤਾ ਕਿਨਾਰਾ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
