ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਪਾਕਿਸਤਾਨ ਵਿਰੁੱਧ ਇੱਕ ਵੱਡਾ ਐਲਾਨ ਕੀਤਾ ਹੈ ਜਿਸ ਦੇ ਚੱਲਦਿਆਂ ਹੁਣ ਭਾਰਤ ਤੋਂ ਪਾਕਿਸਤਾਨੀ ਜਹਾਜ਼ ਨਹੀਂ ਲੰਘ ਸਕਣਗੇ। ਦੱਸ ਦਈਏ ਕਿ 23 ਮਈ ਤੱਕ ਭਾਰਤ ਨੇ ਪਾਕਿਸਤਾਨ ਰਜਿਸਟਰਡ ਅਤੇ ਫੌਜੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ।
ਹੁਣ ਭਾਰਤ ਤੋਂ ਨਹੀਂ ਲੰਘ ਸਕਣਗੇ ਪਾਕਿਸਤਾਨੀ ਜਹਾਜ਼

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
