ਅਜਨਾਲਾ ਖੇਤਰ ’ਚ ਕੱਲ੍ਹ ਰਾਤ ਆਈ ਤੇਜ਼ ਹਨੇਰੀ ਤੇ ਝੱਖੜ ਕਾਰਨ ਕਈ ਥਾਵਾਂ ’ਤੇ ਅੱਗ ਲੱਗ ਗਈ। ਇਸ ਦੌਰਾਨ ਕਿਸਾਨਾਂ ਵੱਲੋਂ ਬਣਾਈ ਗਈ ਤੂੜੀ ਅਤੇ ਨਾੜ ਵੀ ਸੜ ਕੇ ਸੁਆਹ ਹੋ ਗਏ। ਨਾਲ ਹੀ ਦੱਸ ਦਈਏ ਕਿ ਅਜਨਾਲਾ ਨਾਲ ਲੱਗਦੇ ਪਿੰਡ ਫੁੱਲੇਚੱਕ ਦੇ ਖੇਤਾਂ ‘ਚ ਵੀ ਅਚਾਨਕ ਅੱਗ ਗਈ ਅਤੇ ਤੇਜ਼ ਹਨੇਰੀ ਕਾਰਨ ਸੜਕਾਂ ’ਤੇ ਦਰੱਖਤ ਵੀ ਡਿੱਗ ਗਏ ਜਿਸ ਕਾਰਨ ਆਮ ਲੋਕਾਂ ਨੂੰ ਆਵਾਜਾਈ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।
ਅਜਨਾਲਾ ਵਿਖੇ ਤੇਜ਼ ਹਨੇਰੀ ਤੇ ਝੱਖੜ ਨੇ ਲਿਆ ਅੱਗ ਦਾ ਰੂਪ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
