ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਹਰੀ ਮਾਰੋਟ ਪਿੰਡ ‘ਚ ਇੱਕ ਛੁਪਣਗਾਹ ਦਾ ਪਰਦਾਫਾਸ਼ ਕੀਤਾ ਗਿਆ ਹੈ ਜਿਸ ਦੌਰਾਨ ਪੰਜ ਆਈ.ਈ.ਡੀ. ਬਰਾਮਦ ਕੀਤੇ ਗਏ ਹਨ। ਦੱਸ ਦਈਏ ਕਿ ਇਹ ਜਾਣਕਾਰੀ ਪੁਣਛ ਪੁਲਿਸ ਕੋਲੋਂ ਪ੍ਰਾਪਤ ਹੋਈ ਸੀ। ਜਿਸ ਤੋਂ ਬਾਅਦ ਪੁਲਿਸ, ਫ਼ੌਜ ਸਮੇਤ SOG ਨੇ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੇ ਨਾਲ ਹੀ ਵਾਇਰਲੈੱਸ ਸੈੱਟ ਤੇ ਕੁੱਝ ਕਪੜੇ ਵੀ ਬਰਾਮਦ ਹੋਏ ਹਨ।
ਪੁਣਛ ਦੇ ਸੁਨਰਕੋਟ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
