ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਤਵਾਦੀ ਨੈਟਵਰਕਾਂ ਵਿਰੁੱਧ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ 3 ਗਲੋਕ ਪਿਸਤੌਲ , 3 ਬਰੇਟਾ 30 ਬੋਰ ਪਿਸਤੌਲ, 20 ਜ਼ਿੰਦਾ ਕਾਰਤੂਸ ਐਮ.ਐਮ, 20 ਜ਼ਿੰਦਾ ਕਾਰਤੂਸ 20 ਬੋਰ, 4 ਮੋਬਾਈਲ ਫੋਨ ਤੇ 1 ਐਕਟਿਵਾ ਸਕੂਟਰੀ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਇਸ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ ਕਿ ਇਕਬਾਲ ਸਿੰਘ, ਅੰਗਰੇਜ ਸਿੰਘ ਅਤੇ ਵਿਜੇ ਸਿੰਘ ਵਾਸੀ ਤਰਨ ਤਾਰਨ ਦੇ ਪਾਕਿਸਤਾਨੀ ਸਮਗਲਰਾਂ ਨਾਲ ਸੰਪਰਕ ਹਨ। ਉਨ੍ਹਾਂ ਵੱਲੋਂ ਹਿੰਦ-ਪਾਕਿ ਬਾਰਡਰ ਦੇ ਅਟਾਰੀ ਖੇਤਰ ਵਿੱਚ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਹਥਿਆਰਾਂ ਦੀਆਂ ਵੱਡੀਆਂ ਖੇਪਾਂ ਭੇਜੀਆਂ ਜਾ ਰਹੀਆਂ ਹਨ।
ਅੱਤਵਾਦੀ ਨੈਟਵਰਕਾਂ ਵਿਰੁੱਧ ਅੰਮ੍ਰਿਤਸਰ ਪੁਲਿਸ ਦੀ ਵੱਡੀ ਸਫ਼ਲਤਾ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
