ਜਾਣਕਾਰੀ ਅਨੁਸਾਰ ਬਠਿੰਡਾ ਦੇ ਪਿੰਡ ‘ਭਾਈ ਬਖਤੌਰ’ ਵਿਖੇ ਸਾਬਕਾ ਫੌਜੀ ਦੇ ਸਪੁੱਤਰ ਵੱਲੋਂ ਪਿੰਡ ਵਿੱਚ ‘ਸਾਡਾ ਪਿੰਡ ਵਿਕਾਊ ਹੈ’ ਦੇ ਪੋਸਟਰ ਲਗਾਏ ਗਏ ਸਨ। ਪਿੰਡ ਵਿੱਚ ਨਸ਼ਾ ਤਸਕਰੀ ਵਧਣ ਵਜੋਂ ਇਸ ਨੌਜਵਾਨ ਵੱਲੋਂ ਇਹ ਕਦਮ ਚੁੱਕਿਆ ਗਿਆ ਸੀ ਜਿਸਦੇ ਚੱਲਦਿਆਂ ਉਸਨੂੰ ਸਥਾਨਕ SHO ਵੱਲੋਂ ਉਸਨੂੰ ਧਮਕਾਇਆ ਗਿਆ ਸੀ ਕਿ ਪੁਲਿਸ ਵੱਲੋਂ ਉਸ ਉੱਤੇ ਕਾਰਵਾਈ ਕੀਤੀ ਜਾਵੇਗੀ। ਜਿਸ ਉਪਰੰਤ ਇਸ ਨੌਜਵਾਨ ਵੱਲੋਂ ਇੱਕ ਲਾਈਵ ਵੀਡੀਓ ਵੀ ਜਾਰੀ ਕੀਤੀ ਗਈ ਹੈ ਅਤੇ ਪੰਜਾਬ ਦੇ CM ਭਗਵੰਤ ਮਾਨ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਵੀ ਕੀਤੀ ਗਈ ਹੈ।
ਸੇਲ ‘ਤੇ ਲੱਗਿਆ ਪਿੰਡ ‘ਭਾਈ ਬਖਤੌਰ’

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
