ਜਾਣਕਾਰੀ ਅਨੁਸਾਰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਬੇਅਦਬੀ ਦੀ ਘਟਨਾ ਵਾਪਰੀ ਹੈ।
ਦੱਸ ਦਈਏ ਕਿ ਇੱਕ ਸਖਸ਼ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਨੇੜੇ ਗੁਟਕਾ ਸਾਹਿਬ ਦੇ ਅੰਗ ਫਾੜੇ ਗਏ ਹਨ। ਜਿਸ ਨੂੰ ਮੌਕੇ ‘ਤੇ ਸਿੱਖ ਸੰਗਤਾਂ ਵੱਲੋਂ ਕਾਬੂ ਕਰ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਉਸਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

